Sunday, October 11, 2026
Home Jammu & Kashmir ਜੰਮੂ-ਕਸ਼ਮੀਰ ਵਿੱਚ ਬੱਦਲ ਫਟਣ ਕਾਰਨ ਪਹੁੰਚਿਆਂ ਕਈ ਘਰਾਂ ਨੂੰ ਨੁਕਸਾਨ, ਬਚਾਅ ਕਾਰਜ...

ਜੰਮੂ-ਕਸ਼ਮੀਰ ਵਿੱਚ ਬੱਦਲ ਫਟਣ ਕਾਰਨ ਪਹੁੰਚਿਆਂ ਕਈ ਘਰਾਂ ਨੂੰ ਨੁਕਸਾਨ, ਬਚਾਅ ਕਾਰਜ ਜ਼ਾਰੀ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼), ਪਲਕ। ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਬੱਦਲ ਫਟਣ ਦੀ ਖਬਰ ਮਿਲੀ ਹੈ। ਬੱਦਲ ਫੱਟਣ ਕਾਰਨ ਇਲਾਕੇ ਦੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆਂ ਹੈ ਅਤੇ ਕਈ ਲੋਕ ਫਸੇ ਹੋਏ ਹਨ।

Advertisements

ਪ੍ਰਾਪਤ ਜਾਣਕਾਰੀ ਮੁਤਾਬਕ ਸਥਾਨਕ ਪ੍ਰਸ਼ਾਸਨ ਨੇ ਇਸ ਸਬੰਧ ਵਿੱਚ ਘਰਾਂ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

LEAVE A REPLY

Please enter your comment!
Please enter your name here