Thursday, October 29, 2026
Home Himachal ਹਿਮਾਚਲ ਪ੍ਰਦੇਸ਼ ਹਾਈਕੋਰਟ ਵਿੱਚ 3 ਨਵੇਂ ਜੱਜ ਨਿਯੁਕਤ

ਹਿਮਾਚਲ ਪ੍ਰਦੇਸ਼ ਹਾਈਕੋਰਟ ਵਿੱਚ 3 ਨਵੇਂ ਜੱਜ ਨਿਯੁਕਤ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼), ਪਲਕ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 2 ਐਡਵੋਕੇਟਾਂ ਅਤੇ 1 ਅਧਿਕਾਰੀ ਨੂੰ ਹਿਮਾਚਲ ਪ੍ਰਦੇਸ਼ ਹਾਈਕੋਰਟ ਦਾ ਜੱਜ ਨਿਯੁਕਤ ਕੀਤਾ ਹੈ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲਾ ਦੇ ਨਿਆਂ ਵਿਭਾਗ ਵੱਲੋਂ ਉਨ੍ਹਾਂ ਦੀ ਨਿਯੁਕਤੀ ਨਾਲ ਸੰਬੰਧਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।

Advertisements

ਨੋਟੀਫਿਕੇਸ਼ਨ ਅਨੁਸਾਰ ਐਡਵੋਕੇਟ ਰੰਜਨ ਸ਼ਰਮਾ, ਬਿਪਿਨ ਚੰਦਰ ਨੇਗੀ ਤੇ ਨਿਆਇਕ ਅਧਿਕਾਰੀ ਰਾਕੇਸ਼ ਕੈਂਥਲਾ ਨੂੰ ਪ੍ਰਮੋਟ ਕਰਕੇ ਜੱਜ ਨਿਯੁਕਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here