Sunday, October 18, 2026
Home Chandigarh ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਮੋਹਾਲੀ (ਦ ਸਟੈਲਰ ਨਿਊਜ਼), ਪਲਕ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਐੱਸ.ਏ.ਐੱਸ. ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 2 ਗੈਰ ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

Advertisements

ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਇੱਕ ਵਿਦੇਸ਼ ਆਧਾਰਿਤ ਅੱਤਵਾਦੀ ਮਾਡਿਊਲ ਵੱਲੋਂ ਪੰਜਾਬ ਵਿੱਚ ਅੱਤਵਾਦ ਫੈਸਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ 5 ਮੈਂਬਰਾਂ ਨੂੰ ਕਾਬੂ ਕਰ ਲਿਆ ਹੈ।

LEAVE A REPLY

Please enter your comment!
Please enter your name here