ਜੈਪੁਰ-ਮੁੰਬਈ ਰੇਲਗੱਡੀ ਤੇ ਆਰਪੀਐੱਫ ਕਾਂਸਟੇਬਨ ਨੇ ਚਲਾਈਆਂ ਗੋਲੀਆਂ, 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮੁੰਬਈ (ਦ ਸਟੈਲਰ ਨਿਊਜ਼), ਪਲਕ। ਜੈਪੁਰ-ਮੁੰਬਈ ਟਰੇਨ ਵਿੱਚ ਗੋਲੀਬਾਰੀ ਦੀ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ। ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ।

Advertisements

ਇਸ ਸੰਬੰਧੀ ਜਾਣਕਾਰੀ ਦਿੰਦੇ ਪੱਛਮੀ ਰੇਲਵੇ ਨੇ ਬਿਆਨ ਵਿੱਚ ਕਿਹਾ ਹੈ ਕਿ ਇੱਕ ਆਰਪੀਐੱਫ ਕਾਂਸਟੇਬਲ ਨੇ ਪਾਲਘਰ ਸਟੇਸ਼ਨ ਪਾਰ ਕਰਨ ਤੋਂ ਬਾਅਦ ਇੱਕ ਚੱਲਦੀ ਜੈਪੁਰ-ਮੁੰਬਈ ਯਾਤਰੀ ਰੇਲਗੱਡੀ ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਏਐੱਸਐਈ ਜਵਾਨ ਅਤੇ 3 ਹੋਰ ਯਾਤਰੀਆਂ ਦੀ ਮੌਤ ਹੋ ਗਈ।

ਮੁਲਜ਼ਮ ਆਰਪੀਐੱਫ ਕਾਂਸਟੇਬਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਤੋਂ ਅਪਰਾਧ ਵਿੱਚ ਵਰਤਿਆਂ ਗਿਆ ਹਥਿਆਰ ਵੀ ਬਰਾਮਦ ਕਰ ਲਿਆ  ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here