
ਪੁਣੇ (ਦ ਸਟੈਲਰ ਨਿਊਜ਼), ਪਲਕ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁਣੇ ਵਿੱਚ ਲੋਕਮਾਨਿਆ ਤਿਲਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੀਐੱਮ ਮੋਦੀ ਨੇ ਇਸਨੂੰ ਕਦੇ ਨਾ ਭੁੱਲਣ ਵਾਲਾ ਪਲ ਦੱਸਿਆ।
Advertisements

ਉਨ੍ਹਾਂ ਕਿਹਾ ਕਿ ਮੈਂ ਲੋਕਮਾਨਿਆ ਤਿਲਕ ਪੁਰਸਕਾਰ ਨੂੰ 140 ਕਰੋੜ ਦੇਸ਼ ਵਾਸੀਆਂ ਨੂੰ ਸਮਰਪਿਤ ਕਰਦਾ ਹਾਂ। ਇਸ ਦੇ ਨਾਲ ਪੁਰਸਕਾਰ ਵਿੱਚ ਮਿਲਣ ਵਾਲੀ ਨੂੰ ਪੀਐਮ ਮੋਦੀ ਨੇ ਨਮਾਮੀ ਗੰਗੇ ਪ੍ਰਾਜੈਕਟ ਵਿੱਚ ਦਾਨ ਦੇਣ ਦਾ ਐਲਾਨ ਕੀਤਾ।











