
ਦਿੱਲੀ (ਦ ਸਟੈਲਰ ਨਿਊਜ਼),ਪਲਕ। ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਕੈਨੇਡਾ ਅਤੇ ਪਾਕਿਸਤਾਨ ਵਿੱਚ ਰਹਿ ਰਹੇ 6 ਗੈਂਗਸਟਰ ਤੇ ਅੱਤਵਾਦੀਆਂ ਨੂੰ ਭਗੌੜਾ ਅਪਰਾਧੀ ਐਲਾਨ ਦਿੱਤਾ ਹੈ। ਇਨ੍ਹਾਂ ਭਗੌੜਿਆਂ ਵਿੱਚ ਕੈਨੇਡਾ ਵਾਸੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਸ਼ਾਮਲ ਹਨ।
Advertisements

ਇਸ ਦੇ ਨਾਲ ਹੀ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਲਖਬੀਰ ਸਿੰਘ ਰੋਡੇ ਅਤੇ ਵਧਾਵਾ ਸਿੰਘ ਬੱਬਰ ਵੀ ਪ੍ਰਮੁੱਖ ਤੌਰ ਤੇ ਸ਼ਾਮਲ ਹਨ।












