
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਚੰਡੀਗੜ੍ਹ ਅਤੇ ਮੋਹਾਲੀ ਦੀ ਹੱਦ ਤੇ ਵਾਈ.ਪੀ.ਐੱਸ. ਚੌਕ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੁੱਝ ਦਿਨਾਂ ਤੋਂ ਧਰਨਾ ਲਗਾਇਆ ਗਿਆ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਹੁਕਮ ਦਿੱਤੇ ਹਨ।
Advertisements

ਅਦਾਲਤ ਨੇ ਕਿਹਾ ਕਿ 17 ਅਗਸਤ ਤੱਕ ਇਹ ਧਰਨਾ ਚੁੱਕ ਲਿਆ ਜਾਵੇ। ਅਗੋਂ ਅਦਾਲਤ ਨੇਤਾ ਨੇ ਕਿਹਾ ਕਿ ਜੇਕਰ 17 ਅਗਸਤ ਤੱਕ ਧਰਨਾ ਨਹੀਂ ਹਟਾਇਆ ਗਿਆ ਤਾਂ ਉਸ ਨੂੰ ਜ਼ਬਰਨ ਹਟਾਇਆ ਜਾਵੇਗਾ।










