ਹਰਿਆਣਾ ਵਿੱਚ ਨੂਹ ਹਿੰਸਾ ਵਿੱਚ ਕਰੀਬ 6 ਲੋਕਾਂ ਦੀ ਮੌਤ, 5 ਅਗਸਤ ਤੱਕ ਇੰਟਰਨੈੱਟ ਸੇਵਾਵਾਂ ਤੇ ਪਾਬੰਦੀ

ਹਰਿਆਣਾ (ਦ ਸਟੈਲਰ ਨਿਊਜ਼), ਪਲਕ। ਹਰਿਆਣਾ ਵਿੱਚ ਹਿੰਸਾ ਕਾਰਨ ਫਰੀਦਾਬਾਦ, ਪਲਵਲ ਅਤੇ ਗੁਰੂਗ੍ਰਾਮ ਵਿੱਚ ਮਾਹੌਲ ਤਣਾਅਪੂਰਨ ਬਣੇ ਹੋਏ ਹਨ। ਹਰਿਆਣਾ ਸਰਕਾਰ ਨੇ ਉਕਤ ਇਲਾਕਿਆਂ ਵਿੱਚ 5 ਅਗਸਤ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਰੱਖਣ ਦਾ ਫੈਸਲਾ ਲਿਆ ਹੈ।

Advertisements

ਦੋ ਸਮੂਹਾਂ ਵਿਚਕਾਰ ਹੋਈ ਝੜਪ ਵਿੱਚ ਦੋ ਹੋਮਗਾਰਡ, 6 ਲੋਕ ਮਾਰੇ ਗਏ ਅਤੇ ਲਗਭਗ 20 ਪੁਲਿਸ ਕਰਮਚਾਰੀਆਂ ਸਮੇਤ ਕਈ ਲੋਕ ਜ਼ਖਮੀ ਹੋ ਗਏ ਸਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ ਯਕੀਨੀ ਬਣਾਇਆ ਜਾਵੇਗਾ।

LEAVE A REPLY

Please enter your comment!
Please enter your name here