ਸੁਤੰਤਰਤਾ ਦਿਵਸ ਦੇ ਮੌਕੇ ਤੇ ਬਿੱਲ ਲਿਆਓ, ਇਨਾਮ ਪਾਓ ਸਕੀਮ ਪੰਜਾਬ ਸਰਕਾਰ ਕਰ ਸਕਦੀ ਹੈ ਲਾਂਚ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ।  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ ਤੇ ਬਿੱਲ ਲਿਆਓ, ਇਨਾਮ ਪਾਓ ਸਕੀਮ ਲਾਂਚ ਕੀਤੀ ਜਾ ਸਕਦੀ ਹੈ। ਸਕੀਮ ਦਾ ਉਦੇਸ਼ ਵੱਧ ਤੋਂ ਵੱਧ ਜੀ.ਐੱਸ.ਟੀ. ਇੱਕਠਾ ਕਰਨਾ ਹੈ। ਸਰਕਾਰ ਬਿੱਲਾਂ ਦੇ ਬਦਲੇ ਇਨਾਮ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਬਿੱਲ ਲੈਣ ਲਈ ਉਤਸ਼ਾਹਿਤ ਕਰੇਗੀ।

Advertisements

ਇਸ ਸੰਬੰਧੀ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਪੋਰਟਲ ਤਿਆਰ ਕਰ ਲਿਆ ਗਿਆ ਹੈ। ਜਲਦੀ ਦੀ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਲੋਕਾਂ ਨੂੰ ਇਸ ਸਕੀਮ ਨਾਲ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here