Wednesday, October 21, 2026
Home Latest ਸੀਆਈ ਟੀਮ ਨੇ ਨਸ਼ਾ ਤਸਕਰੀ ਰੈਕੇਟ ਦੀ ਕੀਤਾ ਪਰਦਾਫ਼ਾਸ, 4 ਕਿੱਲੋਂ ਹੈਰੋਇਨ...

ਸੀਆਈ ਟੀਮ ਨੇ ਨਸ਼ਾ ਤਸਕਰੀ ਰੈਕੇਟ ਦੀ ਕੀਤਾ ਪਰਦਾਫ਼ਾਸ, 4 ਕਿੱਲੋਂ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਕਾਊਂਟਰ ਇੰਟੈਲੀਜੈਂਸ (ਸੀਆਈ) ਟੀਮ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹੈਰੋਇਨ ਲੱਖਾਂ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

Advertisements

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਐਸਐਸਓਸੀ ਅੰਮ੍ਰਿਤਸਰ ਨੇ 4 ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਪਹਿਲਾਂ ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰੀ ਦੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਸੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਹੈਰੋਇਨ ਬਰਾਮਦ ਕੀਤੀ ਸੀ। ਉਨ੍ਹਾਂ  ਦੱਸਿਆ ਕਿ ਐਸਐਸਓਸੀ ਨੇ ਕਰੀਬ 1.5 ਲੱਖ ਡਰਗ ਮਨੀ ਸਮੇਤ 10 ਕਿੱਲੋਂ ਹੈਰੋਇਨ ਬਰਾਮਦ ਕੀਤੀ ਹੈ।

LEAVE A REPLY

Please enter your comment!
Please enter your name here