Monday, October 12, 2026
Home Chandigarh 26 ਅਗਸਤ ਨੂੰ ਵਰਿਆਮ ਸੰਧੂ, ਰਵਿੰਦਰ ਰਵੀ ਅਤੇ ਗੁਰਦਾਸ ਮਾਨ ਨੂੰ ਪਾਕਿਸਤਾਨ...

26 ਅਗਸਤ ਨੂੰ ਵਰਿਆਮ ਸੰਧੂ, ਰਵਿੰਦਰ ਰਵੀ ਅਤੇ ਗੁਰਦਾਸ ਮਾਨ ਨੂੰ ਪਾਕਿਸਤਾਨ ਦਾ ਚੋਟੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ (ਦ ਸਟੈਲਰ ਨਿਊਜ਼),ਪਲਕ। ਪੰਜਾਬੀ ਗਾਇਕ ਗੁਰਦਾਸ ਮਾਨ ਨੇ ਪੰਜਾਬ ਵਿੱਚ ਹੀ ਨਹੀਂ ਬਲਕਿ ਪਾਕਿਸਤਾਨ ਵਿੱਚ ਵੀ ਆਪਣੀ ਗਾਇਕੀ ਦੇ ਜਰੀਏ ਲੋਕਾਂ ਦੇ ਦਿਲਾਂ ਵਿੱਚ ਖਾਸ ਥਾਂ ਬਣਾ ਲਈ ਹੈ। ਇਸਦੇ ਚਲਦੇ ਵਾਰਿਸ਼ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ ‘ਵਾਰਿਸ਼ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਜਾਵੇਗਾ।

Advertisements

ਕਮੇਟੀ ਵੱਲੋਂ ਇਹ ਪੁਰਸਕਾਰ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ, ਪੰਜਾਬੀ ਕਵੀ ਰਵਿੰਦਰ ਰਵੀ ਅਤੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਇਸ ਸਬੰਧ ਵਿੱਚ ਸਮਾਗਮ 26 ਅਗਸਤ ਨੂੰ ਲਾਹੌਰ ਵਿੱਚ ਹੋਵੇਗਾ।

LEAVE A REPLY

Please enter your comment!
Please enter your name here