Sunday, October 25, 2026
Home Chandigarh ਪੰਚਾਇਤੀ ਕਮੇਟੀਆਂ ਦੀਆਂ ਚੋਣਾਂ 25 ਨਵੰਬਰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31...

ਪੰਚਾਇਤੀ ਕਮੇਟੀਆਂ ਦੀਆਂ ਚੋਣਾਂ 25 ਨਵੰਬਰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ

ਚੰਡੀਗੜ੍ਹ (ਦ ਸਟੈਲਰ ਨਿਊਜ਼),ਪਲਕ। ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤ ਚੋਣਾਂ ਸਬੰਧੀ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਹੈ। ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਉਕਤ ਸੰਸਥਾਵਾਂ ਤੇ ਪ੍ਰਬੰਧਕ ਅਤੇ ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

Advertisements

ਪੰਚਾਇਤੀ ਕਮੇਟੀਆਂ ਦੀਆਂ ਚੋਣਾਂ 25 ਨਵੰਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।

LEAVE A REPLY

Please enter your comment!
Please enter your name here