ਹਥਿਆਰਬੰਦ ਹਮਲਾਵਰਾਂ ਨੇ ਫੌਜੀਆਂ ਨੂੰ ਲੈ ਕੇ ਜਾ ਰਹੀ ਬੱਸ ਤੇ ਕੀਤਾ ਹਮਲਾ, 20 ਦੀ ਮੌਤ ਅਤੇ 10 ਜ਼ਖ਼ਮੀ

ਇਰਾਕ (ਦ ਸਟੈਲਰ ਨਿਊਜ਼),ਪਲਕ। ਸੀਰੀਆ ਦੇ ਪੂਰਬੀ ਹਿੱਸੇ ਵਿੱਚ ਹਥਿਆਰਬੰਦ ਹਮਲਾਵਰਾਂ ਨੇ ਫੌਜੀਆਂ ਨੂੰ ਲੈ ਕੇ ਜਾ ਰਹੀ ਬੱਸ ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਕਰੀਬ 20 ਫੌਜੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਵਿਰੋਧੀ ਧਿਰ ਦੇ ਵਰਕਰਾਂ ਨੇ ਸਾਂਝੀ ਕੀਤੀ।

Advertisements

ਮੰਨਿਆ ਜਾ ਰਿਹਾ ਹੈ ਕਿ ਇਹ ਹਮਲਾ ਇਸਲਾਮਿਕ ਸਟੇਟ (ਆਈ.ਐਸ.) ਅੱਤਵਾਦੀ ਸਮੂਹ ਨੇ ਕੀਤਾ ਹੈ।

LEAVE A REPLY

Please enter your comment!
Please enter your name here