ਕਾਂਸਟੇਬਲ ਨਵਨੀਤ ਸਿੰਘ ਨੂੰ 15 ਅਗਸਤ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਕੀਤਾ ਜਾਵੇਗਾ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਸਮੀਰ ਸੈਣੀ। ਐਸਐਸਪੀ ਸਰਤਾਜ ਸਿੰਘ ਚਾਹਲ ਦੀ ਸਿਫਾਰਸ਼ ਤੇ ਪੰਜਾਬ ਦੇ ਗਵਰਨਰ ਨੇ ਹੁਸ਼ਿਆਰਪੁਰ ਵਿਖੇ ਤਾਇਨਾਤ ਕਾਂਸਟੇਬਲ ਨਵਨੀਤ ਸਿੰਘ ਨੂੰ ਉਹਨਾਂ ਦੁਆਰਾ ਦਿੱਤੀਆਂ ਸ਼ਾਨਦਾਰ ਅਤੇ ਮਿਸਾਲੀ ਸੇਵਾਵਾਂ ਲਈ ਆਜ਼ਾਦੀ ਦਿਵਸ ਮੌਕੇ ਤੇ ‘ਮੁੱਖ ਮੰਤਰੀ ਰਕਸ਼ਕ ਪਦਕ’ ਪ੍ਰਦਾਨ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

Advertisements

15 ਅਗਸਤ ਨੂੰ ਪਟਿਆਲਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵਨੀਤ ਸਿੰਘ ਨੂੰ ਮੈਡਲ ਦੇ ਕੇ ਸਨਮਾਨਿਤ ਕਰਨਗੇ।

LEAVE A REPLY

Please enter your comment!
Please enter your name here