Wednesday, October 28, 2026
Home Chandigarh ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਲਏ ਗਏ ਅਹਿਮ...

ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਲਏ ਗਏ ਅਹਿਮ ਫੈਸਲੇ

ਚੰਡੀਗੜ (ਦ ਸਟੈਲਰ ਨਿਊਜ਼), ਪਲਕ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਕਈ ਫੈਸਲੇ ਲਏ ਗਏ ਹਨ। ਇਸ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਕਰਕੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਸੜਕਾਂ ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜੂਰੀ ਦਿੱਤੀ ਹੈ।

Advertisements

‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ਵਿੱਚ ਬਣਾਇਆ ਜਾਵੇਗਾ ਅਤੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ਵਿੱਚ ਮੋਹਰੀ ਸੂਬਾ ਬਣਿਆ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ਵਿੱਚ ਪੰਜਾਬ ਮੋਹਰੀ ਹੋਵੇ।

LEAVE A REPLY

Please enter your comment!
Please enter your name here