ਜੰਮੂ-ਕਸ਼ਮੀਰ ਵਿੱਚ ਆਜ਼ਾਦੀ ਦਿਵਸ ਮੌਕੇ ਤੇ ਕੱਢੇ ਜਾਵੇਗੀ ਤਿਰੰਗਾ ਰੈਲੀ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼),ਪਲਕ। 15 ਅਗਸਤ ਦੇ ਮੌਕੇ ਤੇ ਜੰਮੂ-ਕਸ਼ਮੀਰ ਵਿੱਚ ਤਿਰੰਗਾ ਰੈਲੀ ਕੱਢੀ ਜਾਵੇਗੀ। ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਕਿਹਾ ਕਿ- ਜੰਮੂ-ਕਸ਼ਮੀਰ ਵਿੱਚ 15 ਅਗਸਤ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਇਸ ਮੌਕੇ ਤੇ ਸੁਰੱਖਿਆ ਦੇ ਪੁਖਤੇ ਇੰਤਜਾਮ ਕੀਤੇ ਗਏ ਹਨ।

Advertisements

ਐਲ ਜੀ ਮਨੋਜ ਸਿਨਹਾ ਨੇ ਜਸ਼ਨ ਦੇ ਮੱਦੇਨਜ਼ਰ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਵਿਸ਼ਾਲ ਤਿਰੰਗਾ ਰੈਲੀ ਕੱਢੀ ਜਾਵੇਗੀ। ਡੀਜੀਪੀ ਸਿੰਘ ਨੇ ਉੱਤਰੀ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਕੁਪਵਾੜਾ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਨੇ ਇੱਕ ਸਾਂਝੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

LEAVE A REPLY

Please enter your comment!
Please enter your name here