ਲੁਧਿਆਣੇ ਵਿੱਚ ਔਰਤ ਦਾ ਬੇਰਹਿਮੀ ਨਾਲ ਕਤਲ, ਮੁਲਜ਼ਮਾਂ ਦੀ ਭਾਲ ਜਾਰੀ

ਲੁਧਿਆਣਾ(ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਤੋਂ ਇੱਕ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ ਕਿ ਸਾਹਨੇਵਾਲ ਦੇ ਇਲਾਕੇ ਵਿੱਚ ਇੱਕ ਔਰਤ ਜਿਸਦਾ ਬੜੀ ਬੇਹਰਮੀ ਨਾਲ ਕਤਲ ਕਰ ਦਿੱਤਾ।

Advertisements

ਜਿਸਦੀ ਪਹਿਚਾਣ ਸੁਰਿੰਦਰ ਕੌਰ ਦੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸਦਾ ਲੜਕਾ ਜੋ ਨਸ਼ੇ ਦਾ ਆਦੀ ਸੀ, ਉਸਨੂੰ ਨਸ਼ਾ ਛੁਡਾਉ ਕੇਦਰ ਵਿੱਚ ਭਰਤੀ ਕਰਵਾਇਆ ਹੋਇਆ ਸੀ।

ਮ੍ਰਿਤਕ ਔਰਤ ਘਰ ਵਿੱਚ ਇੱਕਲੀ ਰਹਿੰਦੀ ਸੀ, ਉਸਦੀ ਉਮਰ 55 ਸਾਲ ਸੀ ਜਿਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮੁਲਜ਼ਮਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here