Monday, November 2, 2026
Home Latest 15 ਅਗਸਤ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

15 ਅਗਸਤ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਦਿੱਲੀ (ਦ ਸਟੈਲਰ ਨਿਊਜ਼),ਪਲਕ। ਆਬਕਾਰੀ ਵਿਭਾਗ ਨੇ 15 ਅਗਸਤ ਨੂੰ ਡਰਾਈ ਡੇਅ ਐਲਾਨਿਆ ਹੈ। ਇਸ ਲਈ 15 ਅਗਸਤ ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਦਿੱਲੀ ਵਿੱਚ ਸ਼ਰਾਬ ਦੇ ਨਾਲ-ਨਾਲ ਜਨਤਕ ਥਾਵਾਂ ਤੇ ਬੀਅਰ, ਭੰਗ, ਹੁੱਕਾ ਸਮੇਤ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦਾ ਸੇਵਨ ਨਹੀਂ ਕਰ ਸਕਦੇ।

Advertisements

ਆਬਕਾਰੀ ਵਿਭਾਗ ਅਨੁਸਾਰ 15 ਅਗਸਤ ਨੂੰ ਦਿੱਲੀ ਵਿੱਚ ਵੀ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਜੇਕਰ ਕੋਈ ਵਿਅਕਤੀ ਸ਼ਰਾਬ ਜਾਂ ਬੀਅਰ ਸਮੇਤ ਫੜਿਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here