
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ਦੇ ਪਾਣੀ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਭਾਰੀ ਤਬਾਹੀ ਮਚਾ ਦਿੱਤੀ ਹੈ।
Advertisements

ਜਿਸ ਕਰਕੇ ਰੋਪੜ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ 37 ਸਕੂਲਾਂ ਵਿੱਚ 17 ਅਤੇ 18 ਅਗਸਤ ਨੂੰ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।












