Monday, October 26, 2026
Home Latest ਅਦਾਲਤ ਵੱਲੋ 4 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ...

ਅਦਾਲਤ ਵੱਲੋ 4 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਸੁਣਾਈ 25 ਸਾਲ ਸਜ਼ਾ

Hands of the prisoner in jail

ਲੁਧਿਆਣਾ (ਦ ਸਟੈਲਰ ਨਿਊਜ਼),ਰਿਪੋਰਟ ਪੰਕਜ। ਲੁਧਿਆਣਾ ਵਿੱਚ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ 4 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿੱਚ ਲਛਮੀ ਯਾਦਵ ਨਿਵਾਸੀ ਸੋਨਿਹਾਰ ਜ਼ਿਲ੍ਹਾ ਖਗੜਿਆ ਬਿਹਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ।

Advertisements

ਇਸ ਤਰ੍ਹਾਂ ਦੀ ਘਿਨੌਣੇ ਅਪਰਾਧ ਵਿੱਚ ਸ਼ਾਮਲ ਹੋਣ ਲਈ 2 ਲੱਖ ਰੁਪਏ ਦਾ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਹੈ।ਅਦਾਲਤ ਵੱਲੋ ਦੋਸ਼ੀ ਨੂੰ 25 ਸਾਲ ਕੈਦ ਦੀ ਸਜਾ ਦਿੱਤੀ ਹੈ।

LEAVE A REPLY

Please enter your comment!
Please enter your name here