ਸੋਪੋਰ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ 2 ਓਵਰ ਗਰਾਊਂਡ ਵਰਕਰਾਂ ਨੂੰ ਕੀਤਾ ਗ੍ਰਿਫਤਾਰ, ਹੱਥਿਆਰ ਅਤੇ ਗ੍ਰੇਨੇਡ ਬਰਾਮਦ

ਸੋਪੋਰ (ਦ ਸਟੈਲਰ ਨਿਊਜ਼), ਪਲਕ। ਸੋਪੋਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਸੋਪੋਰ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਓਜੀਡਬਲਿਊਐਸ (ਓਵਰ ਗਰਾਊਂਡ ਵਰਕਰ) ਨੂੰ ਗ੍ਰਿਫਤਾਰ ਕੀਤਾ ਹੈ।

Advertisements

ਇਨ੍ਹਾਂ ਦੇ ਕਬਜ਼ੇ ਵਿੱਚੋਂ 8 ਰੌਂਦ ਪਿਸਤੌਲ ਅਤੇ ਗ੍ਰੇਨੇਡ ਬਰਾਮਦ ਹੋਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here