Tuesday, October 27, 2026
Home Latest ਸ਼੍ਰੀ ਮੁਕਤਸਰ ਸਾਹਿਬ ਵਿੱਚ ਨਿਹੰਗ ਸਿੰਘ ਨੇ ਨੌਜਵਾਨ ਦਾ ਕੀਤਾ ਕਤਲ

ਸ਼੍ਰੀ ਮੁਕਤਸਰ ਸਾਹਿਬ ਵਿੱਚ ਨਿਹੰਗ ਸਿੰਘ ਨੇ ਨੌਜਵਾਨ ਦਾ ਕੀਤਾ ਕਤਲ

ਸ਼੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸ਼੍ਰੀ ਮੁਕਤਸਰ ਸਾਹਿਬ ਦੇ ਅਬੋਹਰ ਦੇ ਇਲਾਕੇ ਵਿੱਚ ਸਥਿਤ ਸੰਗਤਪੁਰਾ ਬਸਤੀ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹੈਪੀ ਪੁੱਤਰ ਮਹਿੰਦਰ ਸਿੰਘ ਵਜੋ ਹੋਈ ਹੈ।

Advertisements

ਜਿਸਦੀ ਉਮਰ 24 ਸਾਲ ਹੈ।ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਹੈਪੀ ਅਤੇ ਗੁਆਂਢ ਵਿੱਚ ਰਹਿ ਰਹੇ ਨਿਹੰਗ ਸਿੰਘ ਵਿੱਚ ਝਗੜਾ ਹੋ ਗਿਆ ਤੇ ਨਿਹੰਗ ਸਿੰਘ ਨੇ ਬਰਛਾ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ।

ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਡਾਕਟਰਾਂ ਨੇ ੳੇਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਅਤੇ ਮੁਲਜ਼ਮ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here