Friday, October 23, 2026
Home Latest ਮੁੰਬਈ ਵਿੱਚ ਹੋਣ ਵਾਲੀ ਇੰਡਿਆ ਦੀ ਬੈਠਕ ਵਿੱਚ ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਿਲ

ਮੁੰਬਈ ਵਿੱਚ ਹੋਣ ਵਾਲੀ ਇੰਡਿਆ ਦੀ ਬੈਠਕ ਵਿੱਚ ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਿਲ

ਮੁੰਬਈ (ਦ ਸਟੈਲਰ ਨਿਊਜ਼), ਪਲਕ। ਮੁੰਬਈ ਵਿੱਚ ਹੋਣ ਵਾਲੀ ਇੰਡਿਆ ਦੀ ਬੈਠਕ ਵਿੱਚ ਅਰਵਿੰਦ ਕੇਜਰੀਵਾਲ ਸ਼ਾਮਿਲ ਹੋਣਗੇ। ਇਹ ਮੀਟਿੰਗ 31 ਅਗਸਤ ਅਤੇ 1 ਸਤੰਬਰ ਨੂੰ ਮੁੰਬਈ ਵਿੱਚ ਹੋਵੇਗੀ।

Advertisements

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਵਿਚਾਲੇ ਕਈ ਮਾਮਲਿਆਂ ਨੂੰ ਲੈ ਕੇ ਮਤਭੇਦ ਹਨ। ਇਸ ਕਾਰਨ ਅਰਵਿੰਦ ਕੇਜਰੀਵਾਲ ਮੀਟਿੰਗ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ, ਇਸ ਬਾਰੇ ਸ਼ੱਕ ਸੀ। ਹੁਣ ਸਥਿਤੀ ਸਾਫ਼ ਹੈ ਕਿ ਕੇਜਰੀਵਾਲ ਇਸ ਮੀਟਿੰਗ ਵਿੱਚ ਹਿੱਸਾ ਲੈਣ ਜਾ ਰਹੇ ਹਨ।

LEAVE A REPLY

Please enter your comment!
Please enter your name here