ਮੁਕੰਦਪੁਰ ਵਿੱਚ ਜਮੀਨ ਨੂੰ ਲੈ ਕੇ ਨੌਜਵਾਨ ਨੂੰ ਕੁੱਟ-ਕੁੱਟ ਕੇ ੳਤਾਰਿਆ ਮੌਤ ਦੇ ਘਾਟ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਇਲਾਕੇ ਦੇ ਪਿੰਡ ਮੁਕੰਦਪੁਰ ਵਿੱਚ 3 ਵਿੱਘ੍ਹਾ ਜ਼ਮੀਨ ਲਈ ਕੁੱਝ ਲੋਕਾਂ ਨੇ ਪਿੰਡ ਦੇ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।

Advertisements

ਮ੍ਰਿਤਕ ਦੀ ਪਹਿਚਾਣ ਗੁਰਮੀਤ ਸਿੰਘ ਵਜੋ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਡੇਹਲੋ ਦੀ ਪੁਲਸ ਨੇ ਸ਼ਿੰਗਾਰਾ ਸਿੰਘ, ਰਾਜੂ, ਲਾਡੀ, ਬੂਟੀ ਅਤੇ ਜਗਪ੍ਰੀਤ ਸਿੰਘ ਖ਼ਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਜਗਪ੍ਰੀਤ ਸਿੰਘ ਅਤੇ ਲਾਡੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀਆ ਦੀ ਭਾਂਲ ਜਾਰੀ ਹੈ।

LEAVE A REPLY

Please enter your comment!
Please enter your name here