ਨੌਜਵਾਨ ਨੇ ਛੇਵੀਂ ਮੰਜ਼ਿਲ ਤੋ ਛਾਲ ਮਾਰ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ਸ਼ੁਰੂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪੰਕਜ। ਚੰਡੀਗੜ੍ਹ ਵਿੱਚ ਸੈਕਟਰ-32 ਸਥਿਤ ਜੀ.ਐੱਮ.ਸੀ.ਐੱਚ ਦੇ ਸੀ ਬਲਾਕ ਦੀ ਛੇਵੀਂ ਮੰਜ਼ਿਲ ਤੋ ਨੌਜਵਾਨ ਵੱਲੋ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Advertisements

ਮ੍ਰਿਤਕ ਦੀ ਪਹਿਚਾਣ ਰਵਿੰਦਰ ਨਿਵਾਸੀ ਯਮੁਨਾਨਗਰ ਦੇ ਵਜੋਂ ਹੋਈ ਹੈ।ਸੈਕਟਰ-34 ਥਾਣਾ ਪੁਲਸ ਮੌਕੇ ਤੇ ਪਹੁੰਚੀ ਅਤੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਜਾਂਚ ਤੋ ਬਾਅਦ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਵਿਅਕਤੀ ਵੱਲੋ ਖ਼ੁਦਕੁਸ਼ੀ ਕਰਨ ਦਾ ਕਾਰਨ ਜਾਨਣ ਵਿੱਚ ਲੱਗੀ ਹੋਈ ਹੈ।

LEAVE A REPLY

Please enter your comment!
Please enter your name here