Sunday, November 1, 2026
Home Chandigarh ਹਾਈਕੋਰਟ ਨੇ ਸੁਖਬੀਰ ਬਾਦਲ ਖਿਲਾਫ਼ ਐਫਆਈਆਰ ਕੀਤੀ ਰੱਦ

ਹਾਈਕੋਰਟ ਨੇ ਸੁਖਬੀਰ ਬਾਦਲ ਖਿਲਾਫ਼ ਐਫਆਈਆਰ ਕੀਤੀ ਰੱਦ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਬਿਆਸ ਵਿੱਚ ਦਰਜ਼ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ।

Advertisements

ਸੁਖਬੀਰ ਬਾਦਲ ਖਿਲਾਫ ਇਹ ਐਫ.ਆਈ.ਆਰ ਅੰਮ੍ਰਿਤਸਰ ਵਿੱਚ ਡੀ.ਸੀ.ਦੇ ਹੁਕਮਾਂ ਦੀ ਉਲੰਘਣਾ ਕਰਨ ਕਾਰਨ ਕੋਰੋਨਾ ਕਾਲ ਵਿੱਚ ਦਰਜ਼ ਕੀਤੀ ਗਈ ਸੀ। ਸੁਖਬੀਰ ਬਾਦਲ ਤੇ ਕੋਰੋਨਾ ਵਿੱਚ ਮਾਈਨਿੰਗ ਸਾਇਟ ਉੱਤੇ ਭੀੜ ਇਕੱਠੀ ਕਰਨ ਦਾ ਦੋਸ਼ ਸੀ। ਜੋ ਹੁਣ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ।

LEAVE A REPLY

Please enter your comment!
Please enter your name here