ਪੰਜਾਬ ਸਰਕਾਰ ਨੇ 19 ਡੀਐੱਸਪੀ ਅਫਸਰਾਂ ਦਾ ਕੀਤਾ ਤਬਾਦਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕਰਦੇ ਹੋਏ 19 ਡੀਐੱਸਪੀ ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here