Wednesday, October 21, 2026
Home Latest ਜ਼ਮੀਨ ਨੂੰ ਲੈ ਕੇ ਦੋ ਗੁੱਟਾ ਵਿੱਚ ਹੋਇਆ ਝਗੜ੍ਹਾ, 4 ਜ਼ਖਮੀ

ਜ਼ਮੀਨ ਨੂੰ ਲੈ ਕੇ ਦੋ ਗੁੱਟਾ ਵਿੱਚ ਹੋਇਆ ਝਗੜ੍ਹਾ, 4 ਜ਼ਖਮੀ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਵਿੱਚ ਆਉਦੇ ਪਿੰਡ ਨਕੋਦਰ ਵਿੱਚ ਜ਼ਮੀਨ ਨੂੰ ਲੈ ਕੇ ਦੋ ਗੁੱਟਾ ਵਿੱਚ ਤੇਜ਼ਥਾਰ ਹਥਿਆਰ ਅਤੇ ਗੋਲੀਬਾਰੀ ਹੋਈ ਜਿਸ ਵਿੱਚ 1 ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਪਲਾਟ ਨੂੰ ਲੈ ਕੇ ਦੋਵਾਂ ਵਿੱਚ ਪੁਰਾਣੀ ਦੁਸ਼ਮਣੀ ਸੀ।

Advertisements

ਪੁਲਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆ ਨੂੰ ਹਸਪਤਾਲ ਪਹੁੰਚਾਇਆ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here