20 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

ਜ਼ੀਰਾ/ਕੈਨੇਡਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕੈਨੇਡਾ ਵਿੱਚ ਇੱਕ ਨੌਜਵਾਨ ਜੋ 20 ਦਿਨ ਪਹਿਲਾ ਹੀ ਕੈਨੇਡਾ ਗਿਆ ਸੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਿੰਸ ਅਰੋੜਾ ਵਾਸੀ ਜ਼ੀਰਾ ਵਜੋ ਹੋਈ ਹੈ।

Advertisements

ਉਸਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹਨਾਂ ਦਾ ਲੜਕਾ 20 ਦਿਨ ਪਹਿਲਾ ਹੀ ਸਪਾਊਸ ਵੀਜ਼ੇ ਤੇ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਗਿਆ ਸੀ। ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਦਾ ਇਹ ਖਬਰ ਸੁਣ ਕੇ ਰੋ-ਰੋ ਕੇ ਬੁਰਾ ਹਾਲ ਹੋ ਗਿਆ।

LEAVE A REPLY

Please enter your comment!
Please enter your name here