Friday, October 23, 2026
Home Punjab 30 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ...

30 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ: ਡਿਪਟੀ ਕਮਿਸ਼ਨਰ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਿਤੀ 30 ਅਗਸਤ, 2023 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ।

Advertisements

ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਾਸੀ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਬਾਅਦ ਪਹੁੰਚ ਬਣਾਉਣ ਦੀ ਅਪੀਲ ਕੀਤੀ।  ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

LEAVE A REPLY

Please enter your comment!
Please enter your name here