ਸਰਕਾਰ ਨੇ ਅੰਮ੍ਰਿਤਸਰ ਵਿੱਚ ਦੋ ਸਕੂਲ 3 ਦਿਨਾਂ ਲਈ ਕੀਤੇ ਬੰਦ, ਪ੍ਰਸ਼ਾਸ਼ਨ ਵੱਲੋਂ ਪੱਤਰ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਦੇ ਇੱਕ ਜ਼ਿਲ੍ਹੇ ਦੇ ਦੋ ਬਲਾਕ ਵਿੱਚ 3 ਦਿਨਾਂ ਦੀਆਂ ਛੁੱਟੀਆ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦੇ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਦੇ ਬਲਾਕ ਰਈਆ-1 ਅਤੇ ਰਈਆ-2 ਵਿੱਚ ਪੈਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।

Advertisements

ਜ਼ਿਲ੍ਹਾ ਪ੍ਰਸ਼ਾਸਨ ਵੱਲੋ 30 ਸਤੰਬਰ ਤੋ 1 ਸਤੰਬਰ ਤੱਕ ਛੁੱਟੀਆ ਦਾ ਐਲਾਨ ਕੀਤਾ ਗਿਆ ਅਤੇ ਪ੍ਰਸ਼ਾਸ਼ਨ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here