Friday, October 23, 2026
Home Chandigarh ਸੁਖਬੀਰ ਬਾਦਲ ਨੇ ਪਾਰਟੀ ਦੇ 15 ਜ਼ਿਲ੍ਹਾਂ ਪ੍ਰਧਾਨਾਂ ਦੀ ਸੂਚੀ ਕੀਤੀ ਜਾਰੀ

ਸੁਖਬੀਰ ਬਾਦਲ ਨੇ ਪਾਰਟੀ ਦੇ 15 ਜ਼ਿਲ੍ਹਾਂ ਪ੍ਰਧਾਨਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਡਾ. ਦਲਜੀਤ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ।

Advertisements

LEAVE A REPLY

Please enter your comment!
Please enter your name here