ਅਰਵਿੰਦਰ ਲਵਲੀ ਬਣੇ ਦਿੱਲੀ ਕਾਂਗਰਸ ਦੇ ਨਵੇਂ ਪ੍ਰਧਾਨ  

ਦਿੱਲੀ (ਦ ਸਟੈਲਰ ਨਿਊਜ਼), ਪਲਕ। ਕਾਂਗਰਸ ਪਾਰਟੀ ਨੇ ਅਨਿਲ ਚੌਧਰੀ ਦੀ ਜ਼ਿੰਮੇਵਾਰੀ ਹੁਣ ਅਰਵਿੰਦਰ ਸਿੰਘ ਲਵਲੀ ਨੂੰ ਸੌਂਪ ਦਿੱਤੀ ਹੈ। ਇਸ ਸਬੰਧੀ ਕਾਂਗਰਸ ਨੇ ਸ਼ੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕੀਤੀ।

Advertisements

ਪੋਸਟ ਵਿੱਚ ਲਿਖਿਆ ਗਿਆ ਕਿ ਕਾਂਗਰਸ ਪ੍ਰਧਾਨ ਨੇ ਅਰਵਿੰਦਰ ਸਿੰਘ ਲਵਲੀ ਨੂੰ ਤਰੁੰਤ ਪ੍ਰਭਾਵ ਨਾਲ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

LEAVE A REPLY

Please enter your comment!
Please enter your name here