Monday, October 26, 2026
Home Latest ਸਰਕਾਰ ਨੇ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਿੱਚ 158 ਰੁਪਏ ਦੀ ਕੀਤੀ...

ਸਰਕਾਰ ਨੇ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਿੱਚ 158 ਰੁਪਏ ਦੀ ਕੀਤੀ ਕਟੌਤੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ਵਿੱਚ ਕਟੌਤੀ ਕੀਤੀ ਗਈ ਹੈ। ਸਿਲੰਡਰ ਦੇ ਰੇਟ 158 ਰੁਪਏ ਤੱਕ ਘੱਟ ਕੀਤੇ ਗਏ ਹਨ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਮੁਤਾਬਕ 158 ਰੁਪਏ ਦੀ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿੱਚ 19 ਕਿਲੋਗ੍ਰਾਮ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਲਈ ਉਪਭੋਗਤਾਵਾਂ ਨੂੰ 1522 ਰੁਪਏ ਚੁਕਾਉਣੇ ਹੋਣਗੇ।

Advertisements

ਜੋ ਆਪਣਾ ਕੋਈ ਰੈਸਟੋਰੈਂਟ ਜਾਂ ਖਾਣ-ਪੀਣ ਦਾ ਢਾਬਾ ਚਲਾਉਂਦੇ ਹਨ ਉਨ੍ਹਾਂ ਲੋਕਾਂ ਦੇ ਚਿਹਰੇ ਤੇ ਖੁਸ਼ੀ ਆ ਗਈ ਹੈ।

LEAVE A REPLY

Please enter your comment!
Please enter your name here