ਤਰਨਤਾਰਨ ਦੇ ਨੌਜਵਾਨ ਜਸਕਰਨ ਨੇ ‘ਕੌਣ ਬਣੇਗਾ ਕਰੋੜਪਤੀ’ ਵਿੱਚ 1 ਕਰੋੜ ਜਿੱਤ ਕੇ ਪੰਜਾਬ ਦਾ ਨਾਂ ਕੀਤਾ ਰੋਸ਼ਨ

ਤਰਨਤਾਰਨ (ਦ ਸਟੈਲਰ ਨਿਊਜ਼), ਪਲਕ। ਤਰਨਤਾਰਨ ਦੇ ਨੌਜਵਾਨ ਜਸਕਰਨ ਸਿੰਘ ਨੇ ‘ਕੌਣ ਬਣੇਗਾ ਕਰੋੜਪਤੀ’ ਟੀਵੀ ਸ਼ੋਅ ਵਿੱਚ ਇੱਕ ਕਰੋੜ ਰੁਪਏ ਜਿੱਤੇ ਹਨ। ਉਸ ਦੀ ਉਮਰ 21 ਸਾਲ ਹੈ ਅਤੇ ਉਹ ਅੰਮ੍ਰਿਤਸਰ ਦੇ ਕਾਲਜ ਡੀਏਵੀ ਤੋਂ  ਬੀਐੱਸਸੀ ਦੀ ਪੜ੍ਹਾਈ ਕਰ ਰਿਹਾ ਹੈ।

Advertisements

ਜਸਕਰਨ ਦੇ ਪਿਤਾ ਕੈਟਰਿੰਗ ਦਾ ਕੰਮ ਕਰਦੇ ਹਨ ਅਤੇ ਮਾਤਾ ਹਾਊਸ ਵਾਈਫ ਹਨ। ਜਸਕਰਨ ਇਸ ਸੀਜ਼ਨ ਦਾ ਪਹਿਲਾ ਪ੍ਰਤੀਯੋਗੀ ਹੈ ਜੋ 7 ਕਰੋੜ ਰੁਪਏ ਦੇ ਸਵਾਲ ਤੱਕ ਪਹੁੰਚ ਸਕਿਆ ਹੈ। 1 ਕਰੋੜ ਜਿੱਤਣ ਤੋਂ ਬਾਅਦ ਜਸਕਰਨ ਅਤੇ ਉਸਦੇ ਪਰਿਵਾਰ ਵਾਲੇ ਬਹੁਤ ਖੁਸ਼ ਹਨ।

LEAVE A REPLY

Please enter your comment!
Please enter your name here