ਪੰਜਾਬ ਸਰਕਾਰ ਨੇ 19 ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਸਰਕਾਰ ਵੱਲੋ ਬਦਲੀਆਂ ਅਤੇ ਤਾਇਨਾਤੀਆਂ ਦਾ ਦੌਰ ਲਗਾਤਾਰ ਜਾਰੀ ਕੀਤਾ ਜਾ ਰਿਹਾ ਹੈ।ਇਹ ਹੁਕਮ ਤੁਰੰਤ ਲਾਗੂ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 19 ਤਹਿਸੀਲਦਾਰਾਂ ਦੀਆ ਬਦਲੀਆਂ ਕੀਤੀਆ ਗਈਆਂ ਹਨ ਅਤੇ ਨਾਲ ਹੀ ਇਹਨਾਂ ਤਹਿਸੀਲਦਾਰਾਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।

Advertisements

ਜਿਹਨਾਂ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਹਨਾਂ ਵਿੱਚੋ ਪਰਦੀਪ ਕੁਮਾਰ, ਅਰਵਿੰਦਰ ਕੁਮਾਰ, ਪਰਮਪ੍ਰੀਤ ਸਿੰਘ, ਪਰਵੀਨ ਛਿੱਬੜ, ਮਨਿੰਦਰ ਸਿੰਘ ਸਿੱਧੂ, ਰਜਿੰਦਰ ਸਿੰਘ ਅਤੇ ਹੋਰ ਵੀ ਕਈ ਲੋਕ ਸ਼ਾਮਲ ਹਨ ਜੋ ਵਾਧੂ ਚਾਰਜ ਸੰਭਾਲਣਗੇ।

LEAVE A REPLY

Please enter your comment!
Please enter your name here