Saturday, October 31, 2026
Home Punjab ਪੰਚਾਇਤੀ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਭਾਜਪਾ ਦੀ ਸ੍ਰਿਸ਼ਟਾਚਾਰ ਬੈਠਕ ਆਯੋਜਿਤ

ਪੰਚਾਇਤੀ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਭਾਜਪਾ ਦੀ ਸ੍ਰਿਸ਼ਟਾਚਾਰ ਬੈਠਕ ਆਯੋਜਿਤ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ । ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੂਬਾ ਜਨਰਲ ਸੈਕਟਰੀ ਜੀਵਨ ਗੁਪਤਾ, ਸੂਬਾ ਕੈਸ਼ੀਅਰ ਸੁਖਵਿੰਦਰ ਗੋਲਡੀ ਨਾਲ ਸਾਬਕਾ ਕੌਸਲਰ ਤੇ ਮੌਜੂਦਾ ਜ਼ਿਲ੍ਹਾ ਸਕੱਤਰ ਹਰਮਿੰਦਰਪਾਲ ਸਿੰਘ ਆਹਲੂਵਾਲੀਆ ਵਲੋ ਸ੍ਰਿਸ਼ਟਾਚਾਰ ਬੈਠਕ ਕੀਤੀ ਗਈ ਇਸ ਮੌਕੇ ਉਨ੍ਹਾਂ ਨਾਲ ਰਣਜੀਤ ਕੌਰ ਆਹਲੂਵਾਲੀਆ ਦੀ ਹਾਜਰ ਸਨ।

Advertisements

ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸ ਮੌਕੇ ਜਿੱਥੇ ਆਉਣ ਆਉਣ ਵਾਲੀਆਂ ਲੋਕ ਸਭਾ 2024 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਉੱਥੇ ਹੀ ਪੰਜਾਬ ਅੰਦਰ ਆਉਣ ਵਾਲੀਆਂ ਸਰਪੰਚੀ ਚੋਣਾਂ ਜਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਸਬੰਧੀ ਵੀ ਗੱਲਬਾਤ ਕੀਤੀ ਗਈ। ਦੱਸਿਆ ਕਿ ਲੰਬੀ ਚਰਚਾ ਜ਼ਿਲ੍ਹੇ ਅੰਦਰ ਭਾਜਪਾ ਨੂੰ ਹੋਰ ਮਜਬੂਤ ਕਰਨ ਦੀ ਵਿਉਂਤਬੰਦੀ ਬਾਰੇ ਵੀ ਸੂਬਾ ਨੇਤਾਵਾਂ ਵੱਲੋਂ ਵਿਚਾਰਾਂ ਕੀਤੀਆਂ ਗਈਆਂ।

LEAVE A REPLY

Please enter your comment!
Please enter your name here