ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਦਾ ਹੋਇਆ ਦੇਹਾਂਤ

ਪਟਿਆਲਾ (ਦ ਸਟੈਲਰ ਨਿਊਜ਼), ਪਲਕ। ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਦਾ ਦੇਹਾਂਤ ਹੋ ਗਿਆ।

Advertisements

ਜਾਣਕਾਰੀ ਮੁਤਾਬਕ ਉਨ੍ਹਾਂ ਦਾ ਸੰਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰਾ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।

LEAVE A REPLY

Please enter your comment!
Please enter your name here