ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਸਥਿਤ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਸਥਿਤ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਤ ਤੁਰੰਤ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਇਆ।

Advertisements

ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਲੱਖਾਂ  ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ।

LEAVE A REPLY

Please enter your comment!
Please enter your name here