Wednesday, October 28, 2026
Home Latest ਟੀਡੀਪੀ ਦੇ ਮੁਖੀ ਚੰਦਰ ਬਾਬੂ ਨਾਇਡੂ ਨੂੰ ਹੁਨਰ ਵਿਕਾਸ ਘਪਲੇ ਦੇ ਮਾਮਲੇ...

ਟੀਡੀਪੀ ਦੇ ਮੁਖੀ ਚੰਦਰ ਬਾਬੂ ਨਾਇਡੂ ਨੂੰ ਹੁਨਰ ਵਿਕਾਸ ਘਪਲੇ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ

ਆਂਧਰ ਪ੍ਰਦੇਸ਼ (ਦ ਸਟੈਲਰ ਨਿਊਜ਼), ਪਲਕ। ਤੇਲੁਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਮੁਖੀ ਚੰਦਰ ਬਾਬੂ ਨਾਇਡੂ ਨੂੰ 371 ਕਰੋੜ ਰੁਪਏ ਦੇ ਕਥਿਤ ਹੁਨਰ ਵਿਕਾਸ ਘਪਲੇ ਦੇ ਸਿਲਸਿਲੇ ਵਿੱਚ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ।

Advertisements

ਆਂਧਰ ਪ੍ਰਦੇਸ਼ ਪੁਲਿਸ ਨੇ ਕਿਹਾ ਕਿ ਅਪਰਾਧ ਜਾਂਚ ਵਿਭਾਗ (ਸੀ.ਆਈ.ਡੀ.) ਦੀ ਟੀਮ ਨੇ ਆਂਧਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੂੰ ਸਵੇਰੇ ਲਗਭਗ ਛੇ ਵਜੇ ਨੰਦਿਆਲ ਸ਼ਹਿਰ ਦੇ ਗਿਆਨਪੁਰਮ ਸਥਿਤ ਆਰ.ਕੇ. ਫੰਕਸ਼ਨ ਹਾਲ ਦੇ ਬਾਹਰੋ ਗ੍ਰਿਫ਼ਤਾਰ ਕੀਤਾ, ਜਿੱਥੇ ਉਨ੍ਹਾਂ ਦੀ ਬਸ ਖੜੀ ਸੀ।

LEAVE A REPLY

Please enter your comment!
Please enter your name here