Sunday, October 18, 2026
Home International ਨਾਈਜੀਰੀਆ ‘ਚ ਕਿਸ਼ਤੀ ਪਲਟਣ ਕਾਰਨ ਕਰੀਬ 24 ਲੋਕਾਂ ਦੀ ਹੋਈ ਮੌਤ

ਨਾਈਜੀਰੀਆ ‘ਚ ਕਿਸ਼ਤੀ ਪਲਟਣ ਕਾਰਨ ਕਰੀਬ 24 ਲੋਕਾਂ ਦੀ ਹੋਈ ਮੌਤ

ਨਾਈਜੀਰੀਆ (ਦ ਸਟੈਲਰ ਨਿਊਜ਼), ਪਲਕ। ਨਾਈਜੀਰੀਆ ਵਿੱਚ ਇੱਕ ਕਿਸ਼ਤੀ ਪਲਟ ਜਾਣ ਕਾਰਨ ਕਰੀਬ 24 ਲੋਕਾਂ ਦੀ ਮੌਤ ਹੋ ਗਈ ਤੇ ਕਈ ਲਾਪਤਾ ਹਨ। ਨਾਈਜੀਰੀਆ ਦੀ ਨੈਸ਼ਨਲ ਐਮਰਜੈਂਸੀ ਏਜੰਸੀ ਦੀ ਸੂਬਾਈ ਮੁਖੀ ਜ਼ੈਨਬ ਸੁਲੇਮਾਨ ਮੁਤਾਬਕ ਕਿਸ਼ਤੀ ਵਿੱਚ 100 ਤੋਂ ਵੱਧ ਯਾਤਰੀ ਸਵਾਰੀ ਸਨ।

Advertisements

ਸੁਲੇਮਾਨ ਨੇ ਦੱਸਿਆ ਕਿ ਬਚਾਅ ਮੁਹਿੰਮ ਦੌਰਾਨ ਹੁਣ ਤੱਕ 24 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 30 ਲੋਕਾਂ ਨੂੰ ਬਚਾਇਆ ਗਿਆ ਹੈ।

LEAVE A REPLY

Please enter your comment!
Please enter your name here