
ਦਿੱਲੀ (ਦ ਸਟੈਲਰ ਨਿਊਜ਼), ਪਲਕ। ਜਲੰਧਰ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦਲਬੀਰ ਸਿੰਘ ਉਰਫ਼ ਦਲਬੀਰਾ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Advertisements

ਦਲਬੀਰਾ ਦੇ ਖਿਲਾਫ਼ ਪਹਿਲਾਂ ਤੋਂ ਹੀ 28 ਕੇਸ ਦਰਜ਼ ਹਨ ਅਤੇ 2 ਕਤਲ ਕੇਸਾਂ ਦੇ ਮਾਮਲੇ ਵਿੱਚ ਉਹ ਬਰੀ ਹੋ ਚੁੱਕਾ ਹੈ। ਕੁੱਝ ਦਿਨੀਂ ਪਹਿਲਾਂ ਹੀ ਦਲਬੀਰਾ ਜੇਲ੍ਹ ਤੋਂ ਬਾਹਰ ਆਇਆ ਸੀ।












