ਫ਼ਰੀਦਕੋਟ ‘ਚ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਕੋਲੋਂ ਮੋਬਾਇਲ ਤੇ ਅਫ਼ੀਮ ਬਰਾਮਦ

ਫ਼ਰੀਦਕੋਟ (ਦ ਸਟੈਲਰ ਨਿਊਜ਼), ਪਲਕ। ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਦੇ ਉੱਚ ਸੁਰੱਖਿਆ ਖੇਤਰ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਕਾਂਸਟੇਬਲ ਕੋਲੋਂ 2 ਮੋਬਾਇਲ ਫ਼ੋਨ, 1 ਈਅਰ ਫ਼ੋਨ ਅਤੇ 34 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ।

Advertisements

ਜਦੋਂ ਡਿਊਟੀ ਤੇ ਆਉਂਦੇ ਦੌਰਾਨ ਉਸ ਨੂੰ ਕਾਬੂ ਕੀਤਾ ਗਿਆ ਤਾਂ ਤਲਾਸ਼ੀ ਦੌਰਾਨ ਉਸ ਪਾਸੋਂ ਇਹ ਸਾਰਾ ਸਾਮਾਨ ਬਰਾਮਦ ਹੋਇਆ। ਜੋ ਕਿ ਉਸਨੇ ਆਪਣੇ ਅੰਡਰਵੀਅਰ ਵਿੱਚ ਛੁਪਾਇਆ ਹੋਇਆ ਸੀ।

ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here