
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਪ੍ਰਕਾਸ਼ ਚੰਦ ਸੰਯੁਕਤ ਅਕਾਲੀ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਪ੍ਰਕਾਸ਼ ਚੰਦ ਕਾਫੀ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਸੀ।
Advertisements

ਉਹ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਪਹਿਲਾਂ ਹੀ ਅਸਤੀਫੇ ਦੇ ਚੁੱਕੇ ਸਨ। ਪ੍ਰਕਾਸ਼ ਚੰਦ ਸਾਬਕਾ ਵਿਧਾਇਕ ਤੇ ਚੀਫ ਪਾਰਲੀਮਾਨੀ ਸਕੱਤਰ ਵੀ ਰਹਿ ਚੁੱਕੇ ਹਨ।












