Saturday, October 31, 2026
Home Latest ਮੁੰਬਈ ‘ਚ 12 ਮੰਜ਼ਿਲਾਂ ਇਮਾਰਤ ਨੂੰ ਲੱਗੀ ਭਿਆਨਕ ਅੱਗ, 39 ਲੋਕ ਹਸਪਤਾਲ...

ਮੁੰਬਈ ‘ਚ 12 ਮੰਜ਼ਿਲਾਂ ਇਮਾਰਤ ਨੂੰ ਲੱਗੀ ਭਿਆਨਕ ਅੱਗ, 39 ਲੋਕ ਹਸਪਤਾਲ ਦਾਖਲ

ਮੁੰਬਈ (ਦ ਸਟੈਲਰ ਨਿਊਜ਼), ਪਲਕ। ਬੀਤੀ ਰਾਤ ਮੁੰਬਈ ਦੇ ਕੁਰਲਾ ਇਲਾਕੇ ਵਿੱਚ 12 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਉਸ ਵਿਚ ਰਹਿਣ ਵਾਲੇ 60 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਅਧਿਕਾਰੀਆਂ ਮੁਤਾਬਕ ਇਮਾਰਤ ਤੋਂ ਸੁਰੱਖਿਅਤ ਕੱਢੇ ਗਏ 60 ਲੋਕਾਂ ਵਿੱਚੋਂ 39 ਲੋਕਾਂ ਨੂੰ ਸਾਹ ਘੁੱਟਣ ਸ਼ਿਕਾਇਤ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ।

Advertisements

ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਦੇਰ ਰਾਤ ਲੱਗੀ ਸੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ, ਕਈ ਵੱਡੇ ਟੈਂਕਰ ਅਤੇ ਹੋਰ ਸਾਜ਼ੋ-ਸਾਮਾਨ ਨਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਤੇ ਕਾਬੂ ਪਾਇਆ।

LEAVE A REPLY

Please enter your comment!
Please enter your name here