Monday, November 2, 2026
Home Latest ਨੀਰਜ ਚੋਪੜਾ ਨੇ ਡਾਇਮੰਡ ਲੀਗ ਫ਼ਾਈਨਲ ਵਿੱਚ ਜਿੱਤਿਆ ਚਾਂਦੀ ਤਗਮਾ

ਨੀਰਜ ਚੋਪੜਾ ਨੇ ਡਾਇਮੰਡ ਲੀਗ ਫ਼ਾਈਨਲ ਵਿੱਚ ਜਿੱਤਿਆ ਚਾਂਦੀ ਤਗਮਾ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਓਲੰਪਿਕ ਅਤੇ ਵਿਸ਼ਵ ਚੈਂਪੀਅਨ ਜੈਵਲਿਨ ਥਰੋਅਰ ਨੀਰਜ ਚੋਪੜਾ 83.80 ਮੀਟਰ ਦੇ ਥਰੋਅ ਨਾਲ ਡਾਇਮੰਡ ਲੀਗ ਫ਼ਾਈਨਲ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ।

Advertisements

ਉਸ ਦੀਆਂ ਦੋ ਕੋਸ਼ਿਸ਼ਾਂ ਫਾਊਲ ਸਨ। ਪਹਿਲੀ ਕੋਸ਼ਿਸ਼ ਵਿੱਚ ਫਾਊਲ ਕਰਨ ਤੋਂ ਬਾਅਦ, ਉਸ ਨੇ ਦੂਜੀ ਕੋਸ਼ਿਸ਼ ਵਿੱਚ 83.80 ਮੀਟਰ ਦੀ ਦੂਰੀ ਤਕ ਜੈਵਲਿਨ ਸੁੱਟਿਆ। ਇਸ ਤਰ੍ਹਾਂ ਨੀਰਜ ਚੋਪੜਾ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।

LEAVE A REPLY

Please enter your comment!
Please enter your name here