ਲੁਧਿਆਣਾ ‘ਚ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਤੋਂ ਇੱਕ ਖਬਰ ਮਿਲੀ ਹੈ, ਜਿੱਥੇ ਕਿ ਰੇਲਵੇ ਕਲੋਨੀ ਵਿੱਚ ਹਥਿਆਰਾਂ ਨਾਲ ਅਣਪਛਾਤੇ ਵਿਅਕਤੀਆਂ ਵੱਲੋਂ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਝਗੜਾ ਇੰਨਾ ਵੱਧ ਗਿਆ ਕਿ ਨੌਜਵਾਨ ਦਾ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਰਕੇ ਇਲਾਕੇ ਵਿੱਚ ਇੱਕ ਵਾਰ ਜ਼ਿਲ੍ਹਾਂ ਪੁਲਿਸ ਅਤੇ ਰੇਲਵੇ ਪੁਲਿਸ (ਜੀ.ਆਰ.ਪੀ.) ਵਿਚਕਾਰ ਝੜਪ ਹੋਈ ਸੀ। ਦੋਵੇ ਘਟਨਾ ਵਾਲੀ ਥਾਂ ਨੂੰ ਇੱਕ ਦੂਜੇ ਦਾ ਦੱਸ ਰਹੇ ਸਨ।

Advertisements

ਇਸ ਤੋਂ ਬਾਅਦ ਦੇਰ ਰਾਤ ਪੁਲਿਸ ਨੇ 5 ਕਾਤਲਾਂ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਪ੍ਰਦੀਪ ਡੋਗਰਾ ਆਪਣੇ ਕੁੱਝ ਜਾਣਕਾਰਾਂ ਨਾਲ ਚਾਹ ਦੀ ਦੁਕਾਨ ਕੋਲ ਬੈਠਾ ਸੀ। ਇਨ੍ਹਾਂ ਵਿੱਚ ਰੇਲਵੇ ਦਾ ਇੱਤ ਮੁਲਾਜ਼ਮ ਵੀ ਸ਼ਾਮਲ ਸੀ। ਉਹ ਉਨ੍ਹਾਂ ਨਾਲ ਪਰੇਸ਼ਾਨ ਹੋ ਗਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ ਤੇ ਹਮਲਾ ਕਰ ਦਿੱਤਾ। ਲੋਕਾਂ ਦੀ ਮਦਦ ਨਾਲ ਪ੍ਰਦੀਪ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here