Saturday, October 24, 2026
Home Latest ਕੋਟਰਪੂਰਾ ਰੋਡ ਤੋਂ ਲੰਘ ਰਹੀ ਯਾਤਰੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ...

ਕੋਟਰਪੂਰਾ ਰੋਡ ਤੋਂ ਲੰਘ ਰਹੀ ਯਾਤਰੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਕਾਰਨ ਸੱਤ ਲੋਕਾਂ ਦੀ ਮੌਤ

ਮੁਕਤਸਰ (ਦ ਸਟੈਲਰ ਨਿਊਜ਼), ਪਲਕ। ਕੋਟਰਪੂਰਾ ਰੋਡ ਉਪਰ ਪਿੰਡ ਝਬੇਲਵਾਲੀ ਨੇੜੇ ਤੋਂ ਲੰਘ ਰਹੀ ਯਾਤਰੀਆਂ ਨਾਲ ਭਰੀ ਬੱਸ ਰਾਜਸਥਾਨ ਨਹਿਰ ਵਿੱਚ ਡਿੱਗ ਗਈ। ਇਸ ਹਾਦਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ।

Advertisements

ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਸਣੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਅਤੇ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here