ਕੈਨੇਡਾ ਵਿੱਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਕੈਨੇਡਾ ਵਿੱਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਸੁੱਖਾ ਖਿਲਾਫ ਕਤਲ, ਲੁੱਟ-ਖੋਹ, ਚੋਰੀ, ਡਕੈਤੀ, ਅਗਵਾ ਆਦਿ ਦੇ ਕਈ ਕੇਸ ਦਰਜ ਸਨ।

Advertisements

ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ ਵਿੱਚ ਗੋਲੀਆਂ ਮਾਰੀਆਂ ਗਈਆਂ ਹਨ। ਗੋਲੀਆਂ ਲੱਗਣ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁੱਖਾ ਮੋਗਾ ਜ਼ਿਲ੍ਹੇ ਦੇ ਪਿੰਡ ਦੁੱਨੇਕੇ ਦਾ ਰਹਿਣ ਵਾਲਾ ਸੀ।

LEAVE A REPLY

Please enter your comment!
Please enter your name here