Tuesday, October 27, 2026
Home Latest ਮੋਗਾ ‘ਚ ਬਲਾਕ ਪ੍ਰਧਾਨ ਕਤਲ ਮਾਮਲੇ ਵਿੱਚ 4 ਆਰੋਪੀ ਗ੍ਰਿਫ਼ਤਾਰ, 2 ਦੀ...

ਮੋਗਾ ‘ਚ ਬਲਾਕ ਪ੍ਰਧਾਨ ਕਤਲ ਮਾਮਲੇ ਵਿੱਚ 4 ਆਰੋਪੀ ਗ੍ਰਿਫ਼ਤਾਰ, 2 ਦੀ ਭਾਲ ਜ਼ਾਰੀ

ਮੋਗਾ (ਦ ਸਟੈਲਰ ਨਿਊਜ਼), ਪਲਕ। ਕੁੱਝ ਦਿਨ ਪਹਿਲਾਂ ਪਿੰਡ ਡਾਲਾ ਵਿੱਚ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਨੂੰ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

Advertisements

ਇਸ ਮਾਮਲੇ ਵਿੱਚ ਪੁਲਿਸ ਨੇ 6 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ 4 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਜ਼ਾਰੀ ਹੈ।

LEAVE A REPLY

Please enter your comment!
Please enter your name here